ਹਜ਼ਾਰਾਂ ਸਾਲ ਪੁਰਾਣਾ ਗੁਰੂਆਂ ਦਾ ਫਾਰਮੂਲਾ ਸਾਂਭੀ ਬੈਠਾ ਹੈ ਇਹ ਹਕੀਮ
ਪੁਰਾਣੇ ਸਮੇਂ ਦੇ ਵਿਚ ਲੋਕ ਜ਼ਿਆਦਾਤਰ ਖ਼ੁਰਾਕ ਅਜਿਹੀ ਖਾਂਦੇ ਸਨ ਜਿਸ ਨਾਲ ਉਨ੍ਹਾਂ ਦਾ ਸਰੀਰ ਤੰਦਰੁਸਤ ਤੇ ਫਿੱਟ ਰਹਿੰਦਾ ਸੀ ਪਰ ਅੱਜ ਦੇ ਸਮੇਂ ਵਿੱਚ ਜ਼ਿਆਦਾਤਰ ਲੋਕ ਅਜਿਹੇ ਭੋਜਨ ਦੀ ਵਰਤੋਂ ਕਰਦੇ ਹਨ ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਵਿੱਚ ਪਾ ਸਕਦਾ ਹੈ ਜਿਵੇਂ ਜ਼ਿਆਦਾਤਰ ਤਲੇ ਹੋਏ ਭੋਜਨ ਦੀ ਵਰਤੋਂ ਕਰਨਾ ਆਦਿ। ਇਸ ਤੋਂ ਇਲਾਵਾ ਅੱਜ ਦੇ ਸਮੇਂ ਵਿੱਚ ਜ਼ਿਆਦਾਤਰ ਲੋਕ ਹਰ ਤਰ੍ਹਾਂ ਦੀ ਬਿਮਾਰੀ ਤੋਂ ਰਾਹਤ ਪਾਉਣ ਲਈ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਲਗਾਤਾਰ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸਗੋਂ ਇਨ੍ਹਾਂ ਨਾਲ ਕਈ ਤਰ੍ਹਾਂ ਦੀਆਂ ਹੋਰ ਬਿਮਾਰੀਆਂ ਵਧਣ ਦਾ ਖਤਰਾ ਰਹਿੰਦਾ ਹੈ
ਇਸੇ ਤਰ੍ਹਾਂ ਕਿਸੇ ਵੀ ਬਿਮਾਰੀ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਾਂ ਦੇਸੀ ਜੜ੍ਹੀ ਬੂਟੀਆਂ ਤੋਂ ਤਿਆਰ ਕੀਤੀਆਂ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸੇ ਤਰ੍ਹਾਂ ਧਰਨ ਆਦਿ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਨੱਕ ਸ਼ਿਕਨੀ ਜੜੀ ਬੂਟੀ ਅਤੇ ਗੁੜ ਚਾਹੀਦਾ ਹੈ। ਪਰ ਇਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਗੁੜ ਪੁਰਾਣਾ ਹੋਣਾ ਚਾਹੀਦਾ ਹੈ ਫਿਰ ਇਨ੍ਹਾਂ ਨੂੰ ਮਿਲਾ ਕੇ ਇਕ ਦਵਾਈ ਤਿਆਰ ਕਰ ਲਵੋ ਅਤੇ ਇਕ ਛੋਟੀ ਗੋਲੀ ਦੇ ਆਕਾਰ ਵਿੱਚ ਇਸ ਦੀ ਵਰਤੋਂ ਕਰੋ।
ਇਸ ਘਰੇਲੂ ਨੁਸਖੇ ਦੀ ਵਰਤੋਂ ਖਾਲੀ ਪੇਟ ਕਰਨੀ ਚਾਹੀਦੀ ਹੈ ਅਤੇ ਇਸਦੀ ਵਰਤੋਂ ਕਰਨ ਤੋਂ ਬਾਅਦ ਵਿਅਕਤੀ ਨੂੰ ਬਿਲਕੁਲ ਸਿੱਧਾ ਲੇਟ ਜਾਣਾ ਚਾਹੀਦਾ ਹੈ ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਅਤੇ ਧਨ ਨਾਲ ਸਬੰਧਿਤ ਹਰ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ ਪਰ ਇੱਕ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਘਰੇਲੂ ਨੁਸਖੇ ਦੀ ਤਿੰਨ ਦਿਨ ਲਗਾਤਾਰ ਵਰਤੋ ਜ਼ਰੂਰ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਸਰੀਰ ਨੂੰ ਫਿੱਟ ਤੇ ਤੰਦਰੁਸਤ ਰੱਖਣ ਲਈ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ
ਕਿਉਂਕਿ ਕਸਰਤ ਕਰਨ ਦੇ ਨਾਲ ਕਈ ਸਾਰੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ ਤੇ ਸਰੀਰ ਵਿੱਚ ਖ਼ੂਨ ਦੀ ਪ੍ਰਕਿਰਿਆ ਸਹੀ ਰਹਿੰਦੀ ਹੈ ਜਿਸ ਨਾਲ ਸਰੀਰ ਨੂੰ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।