ਦੋ ਹਫ਼ਤਿਆਂ ਵਿੱਚ ਢਿੱਡ ਘਟਾਉਣ ਦੇ ਆਸਾਨ ਤਰੀਕੇ
ਵੀਡੀਓ ਥੱਲੇ ਜਾ ਕੇ ਦੇਖੋ,ਸੱਤ ਦਿਨ ਪੀ ਲਓ ਖੂਨ ਗਾੜਾ ਹੋਣਾ ਬਲਾਕਜ ਹੋਣੀ ਸੂਝ ਹੋਣੀ ਨਾੜਾਂ ਵਿਚ ਖੂਨ ਜੰਮ ਜਾਣਾ ਨਾੜਾਂ ਦੀ ਬਲੋਕੇਜ ਹੋ ਜਾਂਦੀ ਹੈ ਤਾਂ ਉਹ ਸਮੱਸਿਆ ਠੀਕ ਹੋ ਜਾਵੇਗੀ। ਇਸ ਨੁਕਤੇ ਦਾ ਇਸਤੇਮਾਲ ਕਰਨ ਦੇ ਨਾਲ ਤੁਹਾਡੇ ਸਰੀਰ ਵਿੱਚ ਨਾੜਾਂ ਨਾਲ ਜੁੜੀਆਂ ਹੋਈਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੀਆਂ। ਨਾੜਾਂ ਇਕੱਠੀਆਂ ਹੋ ਜਾਂਦੀਆਂ ਹਨ ਉਹ ਵੀ ਸਹੀ ਹੋ। ਲੱਤਾਂ ਦੇ ਵਿਚ ਨਾੜਾਂ ਦੀ ਸਮੱਸਿਆ ਹੋ ਜਾਂਦੀ ਹੈਤੁਸੀਂ ਸਾਰੀਆਂ ਸਮੱਸਿਆਵਾਂ ਤੋਂ ਬਚੇ ਰਹੋਗੇ।
ਉਹ ਵੀ ਠੀਕ ਹੋ ਜਾਂਦੀ ਹੈ। ਉਹਨਾਂ ਦੇ ਕਰਕੈ ਲੱਤਾਂ ਵਿੱਚ ਦਰਦ ਹੁੰਦਾ ਰਹਿੰਦਾ ਹੈ ਉਹ ਵੀ ਠੀਕ ਹੋ ਜਾਂਦਾ। ਅਤੇ ਇਸ ਨਾਲ ਕੈਸਟਰੋਲ ਵੀ ਸਹੀ ਹੋ ਜਾਂਦਾ ਹੈ ਇਸ ਨਾਲ ਕਿਡਨੀ ਅਤੇ ਲੀਵਰ ਦੀ ਸਮੱਸਿਆ ਵੀ ਠੀਕ ਹੋ ਜਾਂਦੀਆਂ ਹਨ ਸਰੀਰ ਵਿੱਚੋਂ ਫਾਲਤੂ ਪਦਾਰਥ ਬਾਹਰ ਹੋ ਜਾਂਦੇ ਹਨ। ਇਸ ਨਾਲ ਤੁਹਾਡੇ ਸਾਰੇ ਸਰੀਰ ਨੂੰ ਤਾਕਤ ਮਿਲਦੀ ਹੈ।ਇਸ ਨੁਕਤੇ ਨੂੰ ਤਿਆਰ ਕਰਨ ਦੇ ਲਈ ਸਾਨੂੰ ਜਿਹੜੀਆਂ ਚੀਜ਼ਾਂ ਦੀ ਜ਼ਰੂਰਤ ਹੈ
ਉਹ ਇਸ ਪ੍ਰਕਾਰ ਹਨ।ਸਭ ਤੋਂ ਪਹਿਲਾਂ ਤੁਸੀਂ ਇਕ ਇੰਚ ਅਦਰਕ ਦਾ ਟੁਕੜਾ ਲੈ ਲੈਣਾ ਹੈ ਅਤੇ ਉਸ ਨੂੰ ਕੱਦੂਕਸ ਕਰ ਲੈਂਦਾ ਹੈ ਫਿਰ ਤੁਸੀਂ ਚਾਰ ਲਸਣ ਦੀਆਂ ਕਲੀਆਂ ਲੈਣੀਆਂ ਹਨ ਅਤੇ ਉਨ੍ਹਾਂ ਨੂੰ ਹਲਕਾ ਜਿਹਾ ਪੀਸ ਲੈਣਾ ਹੈ।ਅਤੇ ਹੁਣ ਤੁਸੀਂ ਸਭ ਤੋਂ ਪਹਿਲਾਂ ਇਕ ਬਰਤਨ ਲੈਣਾ ਹੈ ਅਤੇ ਇਕ ਗਲਾਸ ਪਾਣੀ ਪਾ ਦੇਣਾ ਹੈ ਉਸ ਵਿਚ ਇਹਨਾਂ ਸਾਰੀਆਂ ਚੀਜ਼ਾਂ ਨੂੰ ਪਾ ਦੇਣਾ ਹੈ ਅਤੇ ਤੁਸੀਂ ਇਸ ਪਾਣੀ ਨੂੰ ਗਰਮ ਕਰਨਾ ਹੈ ਅਤੇ ਉਸ ਤੋਂ ਬਾਅਦ ਫੇਰ ਤੁਸੀਂ ਇਸ ਪਾਣੀ ਨੂੰ ਪੰਜ-ਸੱਤ ਮਿੰਟ ਤੱਕ
ਗਰਮ ਕਰਦੇ ਰਹਿਣਾ ਹੈ,ਫਿਰ ਤੁਸੀਂ ਇਸ ਪਾਣੀ ਨੂੰ ਛਾਣ ਕੇ ਇਕ ਗਲਾਸ ਵਿੱਚ ਕੱਢ ਲੈਣਾ ਹੈ ਅਤੇ ਉਸ ਤੋਂ ਬਾਅਦ ਫਿਰ ਤੁਸੀਂ ਇਸ ਵਿੱਚ 1 ਚਮਚ ਨਿੰਬੂ ਦਾ ਰਸ ਮਿਲਾ ਦੇਣਾ ਹੈ। ੳਸ ਤੋਂ ਬਾਅਦ ਜੇਕਰ ਤੁਸੀਂ ਇਸ ਨੂੰ ਖਾਲੀ ਪੇਟ ਸੇਵਨ ਕਰ ਸਕਦੇ ਹੋ ਤਾਂ ਤੁਸੀਂ ਕਰ ਲਓ ਅਤੇ ਜੇਕਰ ਤੁਸੀਂ ਸਵੇਰੇ ਨਹੀਂ ਸੇਵਨ ਕਰ ਸਕਦੇ ਦੁਪਹਿਰ ਤੋਂ ਪਹਿਲਾਂ ਪਹਿਲਾਂ ਤੁਸੀ ਉਸ ਨੂੰ ਸੇ-ਵ-ਨ ਕਰ ਸਕਦੇ ਹੋ ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾ-ਣ-ਕਾ-ਰੀ ਨੂੰ ਧਿ-ਆ-ਨ ਵਿੱਚ ਰੱਖਦੇ ਹੋਏ
ਜੇਕਰ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਕੇ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡਾ ਖੂਨ ਗਾੜਾ ਗਾੜਾ ਹੋ ਜਾਂਦਾ ਹੈ ਉਹ ਪਤਲਾ ਹੋ ਜਾਵੇਗਾ ਅਤੇ ਤੁਹਾਡੇ ਸਰੀਰ ਵਿੱਚ ਨਾੜਾਂ ਦੀ ਬਲੋਕੇਜ ਨਹੀਂ। ਸਰੀਰ ਵਿੱਚ ਨਾੜਾਂ ਦੀਆਂ ਸਾਰੀਆਂ ਸਮੱਸਿਆਵਾਂ ਠੀਕ ਹੋ ਜਾਣਗੀਆਂ। ਅਤੇ ਇਸ ਨਾਲ ਤੁਹਾਨੂੰ ਦਿਲ ਦੀਆਂ ਸ-ਮੱ-ਸਿ-ਆ-ਵਾਂ ਨਹੀਂ ਹੁੰਦੀਆਂ।ਜਦੋਂ ਨਾੜਾਂ ਦੀ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਤਾਂ ਦਿਲ ਦਾ ਦੌਰਾ ਪੈਣ ਦਾ ਖਤਰਾ ਹੋ ਜਾਂਦਾ ਹੈ।ਇਸ ਲਈ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰੋਗੇ ਤਾਂ ਤੁਸੀਂ ਸਾਰੀਆਂ ਸਮੱਸਿਆਵਾਂ ਤੋਂ ਬਚੇ ਰਹੋਗੇ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ