ਜਿਨ੍ਹਾਂ ਦੇ ਕੰਮ ਅੜੇ ਹੋਏ ਨੇ ਜਾ ਬਰਕਤ ਨਹੀਂ ਪੈਂਦੀ ਮਹਾਪੁਰਸ਼ਾ ਦਾ ਦਸਿਆ ਹੋਇਆ ਇਹ ਤਰੀਕਾ ਜਰੂਰ ਅਪਣਾਓ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਅਜਿਹਾ ਕਹਿੰਦੇ ਹਨ ਕਿ ਉਨ੍ਹਾਂ ਦੇ ਕੰਮ ਅੜੇ ਰਹਿੰਦੇ ਹਨ। ਜਾਂ ਫਿਰ ਉਹਨਾਂ ਦੇ ਨਾਲ ਕਿਸੇ ਦੂਜੇ ਵਿਅਕਤੀ ਨੇ ਪੈਸੇ ਦੀ ਠੱਗੀ ਕਰ ਲਈ ਹੈ। ਇਨ੍ਹਾਂ ਸਾਰੀਆਂ ਪ੍ਰੇ ਸ਼ਾ ਨੀ ਆਂ ਤੋਂ ਰਾਹਤ ਪਾਉਣ ਲਈ ਬਹੁਤ ਸਾਰੇ ਲੋਕ ਵਹਿਮਾਂ-ਭਰਮਾਂ ਦੇ ਵਿੱਚ ਫਸ ਜਾਂਦੇ ਹਨ।ਪਰ ਵਹਿਮਾਂ-ਭਰਮਾਂ ਦੇ ਵਿਚ ਨਹੀਂ ਆਉਣਾ ਚਾਹੀਦਾ। ਸਗੋ ਰੱਬ ਦਾ ਨਾਮ ਲੈਣਾ ਚਾਹੀਦਾ ਹੈ। ਕਿਉਂਕਿ ਰੱਬ ਦਾ ਨਾਮ ਲੈਣ ਨਾਲ ਹਰ ਤਰ੍ਹਾਂ ਦੀ ਦਿੱਕਤ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸੇ ਲਈ ਹਮੇਸ਼ਾ ਮੂਲ ਮੰਤਰ ਦਾ ਪਾਠ ਕਰਦੇ ਰਹਿਣਾ ਚਾਹੀਦਾ ਹੈ।
ਇਸ ਦਾ ਜਾਪ ਕਰਨ ਨਾਲ ਬਹੁਤ ਜ਼ਿਆਦਾ ਤੰਦਰੁਸਤੀ ਮਿਲਦੀ ਹੈ।ਜੇਕਰ ਪੂਰਾ ਪਰਿਵਾਰ ਮਿਲਕੇ ਜਾ ਇਕਲਾ ਇਕਲਾ ਪਰਿਵਾਰਕ ਮੈਂਬਰ ਜਾਪ ਕਰਦਾ ਹੈ ਤਾਂ ਬਹੁਤ ਜ਼ਿਆਦਾ ਲਾਭ ਹੁੰਦਾ ਹੈ। ਮੂਲ ਮੰਤਰ ਦੇ ਪਾਠ ਵਿੱਚ ਬਹੁਤ ਜ਼ਿਆਦਾ ਸ਼ਕਤੀ ਹੁੰਦੀ ਹੈ।ਜੋ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦੀ ਹੈ। ਇਸੇ ਤਰ੍ਹਾਂ ਜੇਕਰ ਕੋਈ ਮੂਲਮੰਤਰ ਦਾ ਸਵਾ ਲੱਖ ਪਾਠ ਲਗਾਤਾਰ ਦੋ ਜਾਂ ਤਿੰਨ ਸਾਲ ਕਰਦੇ ਰਹੋ ਤਾਂ ਹਰ ਤਰ੍ਹਾਂ ਦੇ ਸੁਖ ਪ੍ਰਾਪਤ ਹੋਣਗੇ।
ਅਜਿਹਾ ਕਰਨ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਅਤੇ ਕੋਈ ਵੀ ਦਿੱਕਤ ਨਹੀਂ ਰਹਿੰਦੀ। ਬਾਣੀ ਦਾ ਜਾਪ ਕਰਨ ਲਈ ਹੌਲੀ-ਹੌਲੀ ਸ਼ੁਰੂਆਤ ਕਰਨੀ ਚਾਹੀਦੀ ਹੈ।ਇਸੇ ਤਰ੍ਹਾਂ ਜੇਕਰ ਕੋਈ ਜਪੁਜੀ ਸਾਹਿਬ ਦੇ ਪਾਠ ਲਗਾਤਾਰ ਕਰਦਾ ਹੈ ਤਾਂ ਉਸ ਨੂੰ ਵੀ ਬਹੁਤ ਲਾਭ ਮਿਲਦਾ ਹੈ।ਇਸ ਤੋਂ ਇਲਾਵਾ ਜੇਕਰ ਕੋਈ ਚੌਪਈ ਸਾਹਿਬ ਦਾ ਪਾਠ ਅਤੇ ਸੁਖਮਨੀ ਸਾਹਿਬ ਦੇ ਪਾਠ ਸਰਵਣ ਕਰਦਾ ਹੈ ਉਸ ਨੂੰ ਹਰ ਤਰ੍ਹਾਂ ਦਾ ਸੁੱਖ ਪ੍ਰਾਪਤ ਹੁੰਦਾ ਹੈ। ਜੇਕਰ ਕੋਈ ਵੀ ਗੁਰਬਾਣੀ ਦਾ ਜਾਪ ਕਰਦਾ ਹੈ ਤਾਂ ਉਸਨੂੰ ਦੁੱਖਾਂ-ਕਲੇਸ਼ਾਂ ਤੋਂ ਛੁਟਕਾਰਾ ਮਿਲ ਜਾਂਦਾ ਹੈ ਅਤੇ ਹਰ ਤਰ੍ਹਾਂ ਦੀਆਂ ਪ੍ਰੇ ਸ਼ਾ ਨੀ ਆਂ ਤੋਂ ਰਾਹਤ ਮਿਲਦੀ ਹੈ।
ਇਸ ਲਈ ਬਾਣੀ ਦਾ ਜਾਪ ਕਰਨਾ ਹਰ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਸ ਦਾ ਜਾਪ ਕਰਨ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਅਤੇ ਇਸ ਨਾਲ ਸਰੀਰ ਵੀ ਬਹੁਤ ਤੰਦਰੁਸਤ ਰਹਿੰਦਾ ਹੈ। ਇਸ ਤੋਂ ਇਲਾਵਾ ਸਰੀਰ ਸਬੰਧੀ ਕੋਈ ਵੀ ਦਿੱਕਤ ਨਹੀਂ ਆਉਂਦੀ। ਹੋਰ ਜਾਣਕਾਰੀ ਲਈ ਇਸ ਵੀਡੀਓ ਨੂੰ ਦੇਖੋ।