Gurudwara Fatehgarh Sahib ਛੋਟੇ ਸਾਹਿਬਜ਼ਾਦੇ ਮਾਤਾ ਗੁਜਰੀ ਜੀ
ਸੰਗਤ ਜੀ ਆਪ ਦਰਸ਼ਨ ਕਰ ਰਹੇ ਹੋ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਪਵਿੱਤਰ ਚਰਨ ਸ਼ੋ ਪ੍ਰਾਪਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅੱਜ ਵੀ ਜਾਲਿਮ ਮੁਗਲ ਰਾਜ ਤੇ ਅੱਤਿਆਚਾਰ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸਿੱਖੀ ਸਿਦਕ ਦੀ ਬੇਮਿਸਾਲ ਕਾ ਥਾ ਸੁਣਾ ਰਿਹਾ
ਗੰਗੂ ਬ੍ਰਾਹਮਣ ਦੀ ਗੱਦਾਰੀ ਕਾਰਨ ਛੋਟੇ ਸਾਹਿਬਜ਼ਾਦਿਆਂ ਨੂੰ ਸਰਹੰਦ ਦੇ ਨਵਾਬ ਵਜ਼ੀਰ ਖਾਨ ਨੇ ਠੰਡੇ ਬੁਰਜ ਵਿੱਚ ਕੈਦ ਕਰਕੇ ਉਹਨਾਂ ਉੱਤੇ ਝੂਠੇ ਮੁਕਦਮੇ ਚਲਾਏ ਸਿੱਖ ਧਰਮ ਛੱਡ ਇਸਲਾਮ ਕਬੂਲ ਕਰਨ ਲਈ ਸਾਹਿਬਜ਼ਾਦਿਆਂ ਨੂੰ ਲਾਲਚ ਤੇ ਡਰਾਵੇ ਦਿੱਤੇ ਗਏ ਪਰ ਜਦੋਂ ਸਾਹਿਬਜ਼ਾਦੇ ਕਿਸੇ ਵੀ ਪ੍ਰਕਾਰ ਨਾ ਮੰਨੇ ਤਾਂ ਜ਼ਾਲਮ ਨਵਾਬ ਸੋਭਾ ਇਸ ਸਰਹੰਦ ਵਜ਼ੀਰ ਖਾਨ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਚਿੰਤਾ ਨੀਹਾਂ ਵਿੱਚ ਚਿਣਵਾ ਕੇ ਸ਼ਹੀਦ ਕਰਵਾਇਆ ਸੀ।
ਪਾਤਸ਼ਾਹ ਮਹਾਨ ਜਰਨੈਲ
ਬਾਬਾ ਬੰਦਾ ਸਿੰਘ ਬਹਾਦਰ ਨੇ ਖੂਨੀ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਜਾਲਿਮ ਵਜ਼ੀਰ ਖਾਂ ਅਤੇ ਉਸਦੇ ਰਾਜ ਦਾ ਅੰਤ ਕਰਕੇ ਇਸ ਥਾਂ ਸਾਹਿਬਜ਼ਾਦਿਆਂ ਦੀ ਯਾਦਗਾਰ ਕਾਇਮ ਕੀਤੀ ਸੀ। ਸੰਸਾਰ ਭਰ ਤੋਂ ਸੰਗਤਾਂ ਇਸ ਪਾਵਨ ਅਸਥਾਨ ਉੱਤੇ ਨਤਮਸਤਕ ਹੋ ਕੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਸਿਤਾ ਕਰਦੀਆਂ ਹਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪਰਿਵਾਰ ਦੀਆਂ ਅਨੋਖੀਆਂ ਸ਼ਹਾਦਤਾਂ