ਸ਼ਿਲਾਜੀਤ ਦੇ ਫਾਇਦੇ ਪਹਿਚਾਣ ਤੇ ਇਸਤੇਮਾਲ ਕਰਨ ਦਾ ਸਹੀ ਤਰੀਕਾ

ਅਕਸਰ ਬਹੁਤ ਸਾਰੇ ਲੋਕ ਆਪਣੇ ਸਰੀਰ ਨੂੰ ਨਿਰੋਗੀ ਅਤੇ ਫਿੱਟ ਰੱਖਣ ਲਈ ਕਈ ਤਰ੍ਹਾਂ ਦੇ ਸਪਲੀਮੈਂਟ ਵਰਤਦੇ ਹਨ ਜਿਵੇਂ ਮਲਟੀ ਵਿਟਾਮਿਨ,ਓਮੇਗਾ ਥ੍ਰੀ, ਬੀ ਕੰਪਲੈਕਸ,ਵਿਟਾਮਿਨ ਸੀ ਅਤੇ ਕੈਲਸ਼ੀਅਮ ਆਦਿ। ਇਸੇ ਤਰ੍ਹਾਂ ਭਾਰ ਘਟਾਉਣ ਲਈ ਗ੍ਰੀਨ ਟੀ ਜਾਂ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ।ਪਰ ਕਈ ਵਾਰੀ ਇਹ ਸਾਰੀਆਂ ਚੀਜ਼ਾਂ ਬੌਡੀ ਨੂੰ ਰਿਐਕਟ ਕਰਦੀਅਾਂ ਹਨ ਭਾਵ ਇਨ੍ਹਾਂ ਨਾਲ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਲਈ

ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ ਨੁਕਸਾਨ ਨਹੀਂ ਹੁੰਦਾ।ਇਸੇ ਤਰ੍ਹਾਂ ਬਹੁਤ ਸਾਰੇ ਲੋਕ ਸਰੀਰ ਨੂੰ ਨਿਰੋਗ ਬਣਾਉਣ ਲਈ ਸ਼ਲਾਘਾ ਦੀ ਵਰਤੋਂ ਕਰਦੇ ਹਨ ਕਿਉਂਕਿ ਇਸ ਨਾਲ ਬਹੁਤ ਜ਼ਿਆਦਾ ਫਾਇਦੇ ਹੁੰਦੇ ਹਨ। ਸ਼ੀਲਾ ਜੀ ਦੀ ਵਰਤੋਂ ਪ੍ਰਾਚੀਨ ਕਾਲ ਤੋਂ ਵੱਖ ਵੱਖ ਰੋਗਾਂ ਤੋਂ ਰਾਹਤ ਪਾਉਣ ਲਈ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਸ਼ਿਲਾਜੀਤ ਦੀ ਵਰਤੋਂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਦੀ ਉਮਰ ਦਾ ਕੋਈ ਵੀ

ਵਿਅਕਤੀ ਕਰ ਸਕਦਾ ਹੈ।ਇਸ ਦੀ ਵਰਤੋਂ ਕਰਨ ਨਾਲ ਕੋਈ ਸਾਈਡ ਇਫੈਕਟ ਜਾਂ ਨੁਕਸਾਨ ਨਹੀਂ ਹੁੰਦਾ। ਦਰਅਸਲ ਸ਼ਿਲਾਜੀਤ ਵਿਚ ਫੁਲ ਵਿਕ ਐਸਿਡ ਦੀ ਮਾਤਰਾ ਭਰਪੂਰ ਪਾਈ ਜਾਂਦੀ ਹੈ ਜੋ ਸਾਡੇ ਸਰੀਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ। ਇਸ ਲਈ ਸ਼ਿਲਾਜੀਤ ਦੀ ਰੋਜ਼ਾਨਾ ਤੇ ਲਗਾਤਾਰ ਵਰਤੋਂ ਕਰਨ ਨਾਲ ਵਾਲਾਂ ਸਬੰਧੀ ਦਿੱਕਤਾਂ ਜਾਂ ਚਮੜੀ ਸੰਬੰਧੀ ਹਰ ਤਰ੍ਹਾਂ ਦੇ ਰੋਗਾਂ ਤੋਂ ਰਾਹਤ ਮਿਲਦੀ ਹੈ,ਸਿਲੰਡਰ ਦੀ ਵਰਤੋਂ ਕਰਨ ਨਾਲ ਦਿਮਾਗ ਨਾਲ ਸਬੰਧਿਤ ਹਰ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲਦੀ ਹੈ

ਅਤੇ ਦਿਮਾਗ ਦੀ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਸ਼ਿਲਾਜੀਤ ਵਿੱਚ ਸੱਤ ਤਰ੍ਹਾਂ ਦੇ ਧਾਤੂ ਪਾਏ ਜਾਂਦੇ ਹਨ ਜਿਨ੍ਹਾਂ ਦੀ ਵਰਤੋਂ ਕਰਨ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ,ਜਿਵੇਂ ਰਸ, ਰਕਤ, ਮਾਂਸ, ਮੇਨ, ਅਸਤ, ਮਝਾਂ ਅਤੇ ਸ਼ੁਕਰ ਆਦਿ। ਇੱਕ ਅਡਲਟ ਵਿਅਕਤੀ ਡੇਢ ਸੌ ਤੋਂ ਢਾਈ ਸੌ ਮਿਲੀਗ੍ਰਾਮ ਸ਼ੀਲਾ ਜੀ ਦੀ ਰੋਜ਼ਾਨਾ ਵਰਤੋਂ ਕਰ ਸਕਦਾ ਹੈ ਇਸ ਦੀ ਵਰਤੋਂ ਕਰਨ ਨਾਲ ਬਹੁਤ ਫ਼ਾਇਦੇ ਹੁੰਦੇ ਹਨ ਅਤੇ ਸਰੀਰ ਤਾਕਤਵਰ ਬਣਦਾ ਹੈ।

ਇਸ ਤੋਂ ਇਲਾਵਾ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਆਉਂਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਸ਼ੀਲਾਜੀਤ ਦੀ ਵਰਤੋਂ ਜੇਕਰ ਖਾਣਾ ਖਾਣ ਤੋਂ ਤਕਰੀਬਨ ਅੱਧਾ ਘੰਟਾ ਪਹਿਲਾਂ ਕੀਤੀ ਜਾਵੇ ਜਾਂ ਖਾਲੀ ਪੇਟ ਕੀਤੀ ਜਾਵੇ ਤਾਂ ਇਹ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।ਪਰ ਇਹ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਗਰਭਵਤੀ ਔਰਤਾਂ ਨੂੰ ਸਿਲਾਈ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਅਜਿਹਾ ਕਰਨ ਨਾਲ ਕਈ ਤਰ੍ਹਾਂ ਦੀਆਂ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ

Leave a Comment

Your email address will not be published. Required fields are marked *