ਇਹ 5 ਗਲਤੀਆਂ ਦੇ ਕਾਰਨ 40 ਦੀ ਉਮਰ ਤੋਂ ਪਹਿਲਾਂ ਦਿਲ ਦੀਆਂ ਬੀਮਾਰੀਆਂ ਦਾ ਸ਼ਿਕਾਰ ਹੋ ਸੱਕਦੇ ਹੋ
ਵੀਡੀਓ ਥੱਲੇ ਜਾ ਕੇ ਦੇਖੋ,ਇਹਨਾਂ ਪੰਜ ਗਲਤੀਆਂ ਦੇ ਕਾਰਨ 40 ਦੀ ਉਮਰ ਤੋਂ ਪਹਿਲਾਂ ਦਿਲ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਅਤੇ ਸਰੀਰ ਨੂੰ ਹੋਰ ਕਈ ਪ੍ਰਕਾਰ ਦੇ ਰੋਗ ਲੱਗ ਸਕਦੇ ਹਨ, ਅੱਜ-ਕੱਲ੍ਹ ਲੋਕਾਂ ਨੂੰ ਗਲਤ ਖਾਣ-ਪੀਣ ਕਾਰਨ ਅਤੇ,ਇਨਸਾਨ ਦੀਆਂ ਆਵਦੀਆਂ ਗਲਤੀਆਂ ਦੇ ਕਾਰਨ ਉਨ੍ਹਾਂ ਨੂੰ ਦਿਲ ਦਾ ਜੁੜਿਆ ਹੋਇਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਅਤੇ ਹੋਰ ਕਈ ਪ੍ਰਕਾਰ ਦੀਆਂ
ਸਮੱਸਿਆਵਾਂ ਹੋ ਜਾਂਦੀਆਂ ਹਨ,ਕਿਉਂਕਿ ਅੱਜ ਕੱਲ ਲੋਕ ਇਸ ਤੇ ਜ਼ਿੰਦਗੀ ਦੇ ਵਿਚ ਵਸ ਜਲਦੀ-ਜਲਦੀ ਸਭ ਕੁਝ ਕਰਦੇ ਹਨ ਕਸਰਤ ਸੰਤੁਲਤ ਭੋਜਨ ਦਾ ਸੇਵਨ ਕਰਨਾ ਤਾਂ ਭੁੱਲਦੇ ਜਾ ਰਹੇ ਹਨ,ਅਤੇ ਜਿਹੜੇ ਲੋਕ ਨੀਂਦ ਘਟ ਲੈਂਦੇ ਹਨ,ਉਹਨਾਂ ਨੂੰ ਦਿਮਾਗ ਨਾਲ ਜੁੜੀਆਂ ਹੋਈਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ ਅਤੇ ਉਨ੍ਹਾਂ ਦੇ ਸਰੀਰ ਦੇ ਵਿਚ ਖੂਨ ਦੀਆਂ ਕਿਰਿਆਵਾਂ ਘੱਟ ਜਾਂਦੀਆਂ ਹਨ ਉਹਨਾਂ ਤੇ ਦਬਾਅ ਪੈਂਦਾ ਰਹਿੰਦਾ ਹੈ,
ਸਰੀਰ ਨੂੰ ਅਰਾਮ ਨਹੀਂ ਮਿਲਦਾ ਜਿਸ ਕਾਰਨ ਉਨ੍ਹਾਂ ਨੂੰ ਸਮੱਸਿਆ ਪੈਦਾ ਹੋ ਸਕਦੀਆਂ ਹਨ ਅਤੇ ਜਿਨ੍ਹਾਂ ਲੋ ਕਾਂ ਨੂੰ ਮੋਟਾਪਾ ਹੁੰਦਾ ਹੈ ਉਨ੍ਹਾਂ ਨੂੰ ਵੀ ਇਹ ਦਿਲ ਦੀਆਂ ਸਮੱਸਿਆਵਾਂ ਪੈਦਾ ਹੋਣ ਦਾ ਕਾਰਨ ਹੁੰਦਾ ਹੈ,ਇਸ ਲਈ ਸਾਨੂੰ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਸਾਡਾ ਮੋਟਾਪਾ ਨਾ ਹੋਵੇ ਅਤੇ ਸੈਰ ਜ਼ਰੂਰ ਕਰਨੀ ਚਾਹੀਦੀ ਹੈ,ਅਤੇ ਜਿਹੜੇ ਲੋਕ ਰੋਜ਼ਾਨਾ ਕਸਰਤ ਕਰਦੇ ਹਨ ਉਨ੍ਹਾਂ ਨੂੰ ਦਿਲ ਦੀਆਂ ਬਿਮਾਰੀਆਂ ਲੱ ਗ ਦੀ ਆਂ ਅਤੇ ਉਸ ਦਾ ਸਰੀਰ ਤੰਦਰੁਸਤ ਰਹਿੰਦਾ ਹੈ ਕਿਉਂਕਿ ਉਨ੍ਹਾਂ ਦੇ ਸਰੀਰ ਦੇ ਵਿੱਚੋ ਪਸੀਨਾ ਬਾਹਰ ਨਿਕਲਦਾ ਰਹਿੰਦਾ ਹੈ
ਜਿਸ ਕਾਰਨ ਸਰੀਰ ਵਿੱਚੋਂ ਫਾਲਤੂ ਪਦਾਰਥ ਬਾਹਰ ਹੁੰਦੇ ਰਹਿੰਦੇ ਹਨ,ਤੇ ਸਰੀਰ ਦੀ ਸਫਾਈ ਹੁੰਦੀ ਰਹਿੰਦੀ ਹੈ ਜਿਸ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ,ਜਿਥੇ ਲੋਕ ਕਸਰਤ ਕਰਦੇ ਹਨ ਉਨ੍ਹਾਂ ਨੂੰ ਸ਼ੂਗਰ ਹੋਣ ਦੀ ਸੰਭਾਵਨਾ ਨਹੀਂ ਹੁੰਦੀ ਤੇ ਖੂਨ ਦਾ ਵਹਾਅ ਸਹੀ ਰਹਿੰਦਾ ਹੈ ਸਰੀਰ ਦੀ ਸਫਾਈ ਹੁੰਦੀ ਰਹਿੰਦੀ ਹੈ,ਅੱਜ ਕੱਲ੍ਹ ਲੋਕ ਤਣੀਆਂ ਹੋਈਆਂ ਬਾਹਰ ਦੀਆਂ ਚੀਜ਼ਾਂ ਦਾ ਸੇਵਨ ਵਧੇਰੇ ਕਰਦੇ ਹਨ ਜਿਨ੍ਹਾਂ ਕਰਕੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੁੰਦੀਆਂ ਰਹਿੰਦੀਆਂ ਹਨ
ਨੂੰ ਦਿਲ ਦੀਆਂ ਸਮੱਸਿਆਵਾਂ ਪੈਦਾ ਹੋਣ ਦਾ ਕਾਰਨ ਬਣਿਆ ਰਹਿੰਦਾ ਹੈ,ਇਸ ਲਈ ਸਾਨੂੰ ਆਪਣੇ ਬਲੱਡ ਪ੍ਰੈਸ਼ਰ ਉਦਘਾਟਨ ਦੀਆਂ ਸਮੱਸਿਆਵਾਂ ਤੇ ਕਾਬੂ ਰੱਖਣਾ ਚਾਹੀਦਾ ਹੈ ਕਿ ਜਦੋਂ ਸਾਨੂੰ ਇਸ ਸਮੱਸਿਆ ਪੈਦਾ ਹੁੰਦੀ ਹੈ ਉਹਨਾਂ ਚੀਜ਼ਾਂ ਦਾ ਚਾਹੀਦਾ ਸੁਧ ਜੀਣ ਦਾ ਸੇਵਨ ਕਰੋਗੇ ਤਾਂ ਤੁਹਾਡਾ ਸਰੀਰ ਆਪਣੇ ਆਪ ਹੀ ਤੰਦਰੁਸਤ ਰਹੇਗਾ
ਖਾਣਾ ਖਾਂਦੇ ਸਮੇਂ ਪਾਣੀ ਨਹੀਂ ਪੀਣਾ ਚਾਹੀਦਾ ਅਤੇ ਪਾਣੀ ਜਦੋਂ ਪਾਣੀ ਪੀਣਾ ਹੈ ਤਾਂ ਹਮੇਸ਼ਾ ਬੈਠ ਕੇ ਪੀਣਾ ਚਾਹੀਦਾ ਹੈ,ਇਸ ਪ੍ਰਕਾਰ ਉੱਪਰ ਦੱਸੇ ਗੀ ਸਾਰੀ ਜਾਣਕਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਸੀਂ ਇਹਨਾ ਗੱਲਾਂ ਦਾ ਧਿਆਨ ਰੱਖੋਗੇ ਤਾਂ ਤੁਹਾਨੂੰ ਦਿਲ ਜੁੜੀਆਂ ਹੋਈਆਂ ਸਮੱਸਿਆਵਾਂ ਨਹੀਂ ਹੁੰਦੀਆਂ ਤੁਸੀਂ ਤੰਦਰੁਸਤ ਰਹੋਗੇ